By Gian Paul On 21 Aug, 2019 At 04:30 PM | Categorized As ਵਿਦੇਸ | With 0 Comments

ਲੰਡਨ/ਖ਼ਾਲਸਾ ਏਡ ਦੇ ਬਾਨੀ ਰਵੀ ਸਿੰਘ ਨੂੰ ਆਸਟਰੀਆ ਹਵਾਈ ਅੱਡੇ ‘ਤੇ ਸੁਰੱਖਿਆ ਸਟਾਫ਼ ਦੀ ਮਹਿਲਾ ਮੈਂਬਰ ਵੱਲੋਂ ਕੀਤੇ ਮਖ਼ੌਲ ਕਰਕੇ ਕਥਿਤ ਨਸਲੀ ਤੌਰ ‘ਤੇ ਨਿਸ਼ਾਨਾ ਬਣਾਇਆ ਗਿਆ। ਇਕ ਮੀਡੀਆ ਰਿਪੋਰਟ ਮੁਤਾਬਕ ਇਸ ਮਹਿਲਾ ਮੁਲਾਜ਼ਮ ਨੇ ਮਜ਼ਾਕ ਵਿੱਚ ਸਿੰਘ ਦੀ ਪੱਗ ਵਿੱਚੋਂ ਬੰਬ ਮਿਲਣ ਦੀ ਗੱਲ ਆਖੀ ਸੀ। ਮੈਟਰੋ ਦੀ ਇਕ ਰਿਪੋਰਟ ਮੁਤਾਬਕ ਰਵੀ ਸਿੰਘ ਨੂੰ […]

By Gian Paul On 19 Aug, 2019 At 12:09 PM | Categorized As ਵਿਦੇਸ | With 0 Comments

ਭਾਰਤ ਦਾ ਪੱਖ ਵੀ ਕੌਮਾਂਤਰੀ ਪੱਧਰ ‘ਤੇ ਰੱਖਾਂਗੇ: ਅਕਬਰੂਦੀਨ ਸੰਯੁਕਤ ਰਾਸ਼ਟਰ/ਕਸ਼ਮੀਰ ਮਸਲੇ ‘ਤੇ ਸ਼ੁੱਕਰਵਾਰ ਨੂੰ ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ ਵੱਲੋਂ ਕੀਤੀ ਗਈ ਬੰਦ ਕਮਰਾ ਗ਼ੈਰਰਸਮੀ ਮੀਟਿੰਗ ਬਿਨਾਂ ਕਿਸੇ ਸਿੱਟੇ ਦੇ ਸਮਾਪਤ ਹੋ ਗਈ ਤੇ ਨਾ ਹੀ ਕੋਈ ਬਿਆਨ ਜਾਰੀ ਕੀਤਾ ਗਿਆ। ਸੰਯੁਕਤ ਰਾਸ਼ਟਰ ਦੇ ਇਸ 15 ਮੈਂਬਰੀ ਤਾਕਤਵਰ ਕੌਂਸਲ ਵੱਲੋਂ ਅਜਿਹਾ ਕਰਨਾ ਪਾਕਿਸਤਾਨ ਤੇ ਇਸ […]

By Gian Paul On 19 Aug, 2019 At 12:19 PM | Categorized As ਵਿਦੇਸ | With 0 Comments

ਸੰਯੁਕਤ ਰਾਸ਼ਟਰ/ਸੰਯੁਕਤ ਰਾਸ਼ਟਰ ਵਿਚ ਭਾਰਤ ਦੇ ਸਥਾਈ ਪ੍ਰਤੀਨਿਧ ਸਈਅਦ ਅਕਬਰੂਦੀਨ ਨੇ ਯੂਐਨ ਸੁਰੱਖਿਆ ਪਰਿਸ਼ਦ ਦੀ ਬੈਠਕ ਤੋਂ ਬਾਅਦ ਪਾਕਿਸਤਾਨੀ ਪੱਤਰਕਾਰਾਂ ਨਾਲ ਹੱਥ ਮਿਲਾ ਕੇ ਦੋਸਤੀ ਦਾ ਹੱਥ ਵਧਾਇਆ। ਇਹ ਬੈਠਕ ਯੂਐਨ ਦੇ ਸਥਾਈ ਮੈਂਬਰ ਚੀਨ ਦੀ ਮੰਗ ‘ਤੇ ਕੀਤੀ ਗਈ ਜਿਸ ਵਿਚ ਕਸ਼ਮੀਰ ਵਿਚੋਂ ਧਾਰਾ-370 ਹਟਾਉਣ ਤੋਂ ਬਾਅਦ ਪੈਦਾ ਹੋਈ ਸਥਿਤੀ ਬਾਰੇ ਵਟਾਂਦਰਾ ਕੀਤਾ ਗਿਆ। […]

By Gian Paul On 19 Aug, 2019 At 12:11 PM | Categorized As ਵਿਦੇਸ | With 0 Comments

ਇਸਲਾਮਿਕ ਸਟੇਟ ਨੇ ਲਈ ਜ਼ਿੰਮੇਵਾਰੀ ਕਾਬੁਲ/ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਇਕ ਵਿਆਹ ਸਮਾਗਮ ਦੌਰਾਨ ਹੋਏ ਬੰਬ ਧਮਾਕੇ ‘ਚ 63 ਲੋਕ ਮਾਰੇ ਗਏ ਤੇ 182 ਹੋਰ ਜ਼ਖ਼ਮੀ ਹੋ ਗਏ | ਸ਼ਨਿਚਰਵਾਰ ਦੇਰ ਰਾਤ ਕਾਬੁਲ ਦੇ ਪੱਛਮ ‘ਚ ਹੋਇਆ ਇਹ ਧਮਾਕਾ ਬੀਤੇ ਕੁਝ ਮਹੀਨਿਆਂ ਦੌਰਾਨ ਸ਼ਹਿਰ ‘ਚ ਹੋਏ ਅੱਤਵਾਦੀ ਹਮਲਿਆਂ ‘ਚੋਂ ਸਭ ਤੋਂ ਘਾਤਕ ਹਮਲਾ ਹੈ, […]

By Gian Paul On 13 Aug, 2019 At 12:35 PM | Categorized As ਵਿਦੇਸ | With 0 Comments

ਵਾਸ਼ਿੰਗਟਨ/ਅਮਰੀਕਾ ਵਿੱਚ ਵਸਦੇ ਕਾਨੂੰਨੀ ਪਰਵਾਸੀਆਂ ਦਾ ਨਾਗਰਿਕ ਬਣਨਾ ਵਧੇਰੇ ਮੁਸ਼ਕਿਲ ਕਰਦਿਆਂ ਟਰੰਪ ਪ੍ਰਸ਼ਾਸਨ ਨੇ ਕਿਹਾ ਕਿ ਫੂਡ ਸਟੈਂਪ ਜਾਂ ਰਿਹਾਇਸ਼ੀ ਮਦਦ ਜਿਹੀਆਂ ਸਹੂਲਤਾਂ ਲੈ ਰਹੇ ਲੋਕਾਂ ਨੂੰ ਗਰੀਨ ਕਾਰਡ ਦੇਣ ਤੋਂ ਇਨਕਾਰ ਕੀਤਾ ਜਾ ਸਕਦਾ ਹੈ। ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਜਾਰੀ ਕੀਤੇ ਗਏ ਨਵੇਂ ਕਾਨੂੰਨ ਅਨੁਸਾਰ ਅਜਿਹੇ ਲੋਕਾਂ ਨੂੰ ਗਰੀਨ ਕਾਰਡ ਦੇਣ ਤੋਂ ਇਨਕਾਰ ਕੀਤਾ […]

By Gian Paul On 12 Aug, 2019 At 03:35 PM | Categorized As ਵਿਦੇਸ | With 0 Comments

ਟਵਿੱਟਰ ਰਾਹੀਂ ਮਨਸਿਮਰ ਕੌਰ ਵੱਲੋਂ ਪੋਸਟ ਕੀਤਾ ਸੁਨੇਹਾ ਵਾਇਰਲ ਲੰਡਨ/ਲੰਡਨ ਦੇ ਖੇਡ ਮੈਦਾਨ ਵਿੱਚ ਇੱਕ ਸਿੱਖ ਲੜਕੀ ਨੂੰ ਜਦੋਂ ਕੁੱਝ ਬੱਚਿਆਂ ਨੇ ‘ਟੈਰਰਿਸਟ’ ਅਤਿਵਾਦੀ ਕਿਹਾ ਤਾਂ ਉਸ ਨੇ ਇਸ ਸਥਿਤੀ ਦਾ ਬੇਹੱਦ ਹਿੰਮਤ ਨਾਲ ਟਾਕਰਾ ਕੀਤਾ ਅਤੇ ਇਸ ਦਾ ਜਵਾਬ ਸੋਸ਼ਲ ਮੀਡੀਆ ਉੱਤੇ ਅਕਲਮੰਦੀ ਨਾਲ ਦਿੱਤਾ ਅਤੇ ਕਿਹਾ ਕਿ ਨਸਲਵਾਦ ਦੇ ਟਾਕਰੇ ਲਈ ਸਿੱਖ ਭਾਈਚਾਰੇ […]

By Gian Paul On 12 Aug, 2019 At 03:49 PM | Categorized As ਵਿਦੇਸ | With 0 Comments

  ਅੰਮ੍ਰਿਤਸਰ/ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 180ਵੀਂ ਬਰਸੀ ਮੌਕੇ 27 ਜੂਨ ਨੂੰ ਲਾਹੌਰ ਸ਼ਹਿਰ ਦੇ ਸ਼ਾਹੀ ਕਿਲ੍ਹੇ ‘ਚ ਸਥਾਪਤ ਕੀਤੇ ਗਏ ਮਹਾਰਾਜਾ ਰਣਜੀਤ ਸਿੰਘ ਦੇ ਆਦਮ-ਕੱਦ ਬੁੱਤ ਨੂੰ ਨੁਕਸਾਨ ਪਹੁੰਚਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਲਾਹੌਰ ਪੁਲਿਸ ਵਲੋਂ ਉਕਤ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ‘ਚ ਮੌਲਾਨਾ ਖ਼ਈਮ ਰਿਜ਼ਵੀ ਦੇ ਕੱਟੜਪੰਥੀ ਸੰਗਠਨ ਪਾਕਿਸਤਾਨ ਤਹਿਰੀਕ […]

By Gian Paul On 9 Aug, 2019 At 12:58 PM | Categorized As ਵਿਦੇਸ | With 0 Comments

ਪਾਕਿਸਤਾਨ ਨੇ ਵੀਰਵਾਰ ਨੂੰ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਨਾ ਹੀ ਉਨ੍ਹਾਂ ਨੇ ਭਾਰਤ ਲਈ ਆਪਣੇ ਹਵਾਈ ਖ਼ੇਤਰ ਨੂੰ ਬੰਦ ਕੀਤਾ ਹੈ ਅਤੇ ਨਾ ਹੀ ਭਾਰਤੀ ਉਡਾਣਾਂ ਲਈ ਕਿਸੇ ਰੂਟ ਨੂੰ ਬਦਲਿਆ ਹੈ | ਪਾਕਿਸਤਾਨ ਕੇਂਦਰੀ ਹਵਾਬਾਜ਼ੀ ਅਥਾਰਟੀ (ਸੀ ਏ ਏ ) ਦੇ ਬੁਲਾਰੇ ਮੁਜਤਬਾ ਬੇਗ ਨੇ ਕਿਹਾ ਕਿ ਏਅਰਮੈਨ ਨੂੰ ਨੋਟਿਸ (ਨੋਟੈਮ) ‘ਚ ਕੋਈ ਤਬਦੀਲੀ […]

By Gian Paul On 9 Aug, 2019 At 12:38 PM | Categorized As ਵਿਦੇਸ | With 0 Comments

ਭਾਰਤ ਵਲੋਂ ਕਸ਼ਮੀਰ ‘ਚੋਂ ਧਾਰਾ 370 ਤੇ 35ਏ ਖ਼ਤਮ ਕੀਤੇ ਜਾਣ ਦੇ ਵਿਰੋਧ ‘ਚ ਪਾਕਿਸਤਾਨ ਦੇ ਰੇਲਵੇ ਮੰਤਰੀ ਸ਼ੇਖ਼ ਰਾਸ਼ਿਦ ਅਹਿਮਦ ਨੇ ਐਲਾਨ ਕੀਤਾ ਕਿ ਪਾਕਿ ਰੇਲਵੇ ਮੰਤਰਾਲੇ ਵਲੋਂ ਭਾਰਤ-ਪਾਕਿ ਵਿਚਾਲੇ ਚੱਲਣ ਵਾਲੀ ਸਮਝੌਤਾ ਐਕਸਪ੍ਰੈੱਸ ਨੂੰ ਹਮੇਸ਼ਾ-ਹਮੇਸ਼ਾ ਲਈ ਬੰਦ ਕਰ ਦਿੱਤਾ ਗਿਆ ਹੈ | ਇਸੇ ਦੌਰਾਨ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਸਪੱਸ਼ਟ ਕੀਤਾ ਕਿ ਕਰਤਾਰਪੁਰ […]

By Gian Paul On 9 Aug, 2019 At 12:04 PM | Categorized As ਵਿਦੇਸ | With 0 Comments

ਪਾਕਿ ਵੱਲੋਂ ਕਰਤਾਰਪੁਰ ਲਾਂਘੇ ਦਾ 90 ਫ਼ੀਸਦ ਕਾਰਜ ਮੁਕੰਮਲ ਇਸਲਾਮਾਬਾਦ/ਪਾਕਿਸਤਾਨ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਕਾਰਜ 90 ਫ਼ੀਸਦ ਮੁਕੰਮਲ ਕਰ ਲਏ ਹਨ। ਇਕ ਮੀਡੀਆ ਰਿਪੋਰਟ ਮੁਤਾਬਕ ਸਿਫ਼ਰ ਰੇਖਾ ਤੋਂ ਲੈ ਕੇ ਗੁਰਦੁਆਰਾ ਸਾਹਿਬ ਤੱਕ ਉਸਾਰੀ ਕਾਰਜ ਮੁਕੰਮਲ ਹੈ ਤੇ ਉਦਘਾਟਨ ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਇਸੇ ਵਰ੍ਹੇ ਨਵੰਬਰ ਵਿਚ ਕਰਨ […]