By Gian Paul On 15 Mar, 2017 At 03:12 PM | Categorized As ਧਰਮ, ਪੰਜਾਬ | With 0 Comments

ਸ੍ਰੀ ਅਨੰਦਪੁਰ ਸਾਹਿਬ/ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਕੌਮੀ ਤਿਉਹਾਰ ਅਤੇ ਜੋੜ ਮੇਲਾ ਹੋਲਾ ਮਹੱਲਾ ਸ੍ਰੀ ਅਨੰਦਪੁਰ ਸਾਹਿਬ ਦੀ ਪਾਵਨ ਤੇ ਪਵਿੱਤਰ ਧਰਤੀ ‘ਤੇ ਗੁਰੂ ਕੀਆਂ ਲਾਡਲੀਆਂ ਫੌਜਾਂ ਵੱਲੋਂ ਪੁਰਾਤਨ ਰਵਾਇਤ ਅਨੁਸਾਰ ਸਜਾਏ ਮਹੱਲੇ ਨਾਲ ਅਮਨ ਸ਼ਾਂਤੀ ਨਾਲ ਸਮਾਪਤ ਹੋ ਗਿਆ। ਮੰਗਲਵਾਰ ਨੂੰ ਵਿਸ਼ੇਸ਼ ਤੌਰ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ […]

By Gian Paul On 14 Mar, 2017 At 04:46 PM | Categorized As ਧਰਮ, ਪੰਜਾਬ | With 0 Comments

  ਭਾਰਤ ਦੀ ਧਰਤੀ ਨਿਵੇਕਲੇ ਤਿਉਹਾਰਾਂ ਤੇ ਮੇਲਿਆਂ ਦੇ ਰੰਗ-ਬਰੰਗੇ ਫੁੱਲਾਂ ਨਾਲ ਲੱਦੀ ਪਈ ਹੈ | ਇਸ ਵਿਸ਼ਾਲ ਦੇਸ਼ ਵਿਚ ਹਰ ਦਿਨ ਹੀ ਕਿਤੇ ਨਾ ਕਿਤੇ ਕੋਈ ਤਿਉਹਾਰ ਜਾਂ ਮੇਲਾ ਲੋਕ ਜੀਵਨ ਵਿਚ ਖੁਸ਼ੀਆਂ, ਮੇਲ ਮਿਲਾਪ ਤੇ ਭਾਈਚਾਰਕ ਸਾਂਝ ਦੇ ਸੂਹੇ ਗੁਲਾਬਾਂ ਦੀ ਮਹਿਕ ਬਿਖੇਰਦਾ ਨਜ਼ਰ ਆਉਂਦਾ ਹੈ | ਭਾਰਤ ਦੀ ਭੂਮੀ ‘ਤੇ ਕਈ ਰੁੱਤਾਂ […]

ਦਸਵੇਂ ਪਾਤਸ਼ਾਹ ਜੀ ਦੇ 350ਵੇਂ ਪ੍ਰਕਾਸ਼ ਦਿਹਾੜੇ ਸੰਬੰਧੀ ਤਿਆਰੀਆਂ ਜ਼ੋਰਾਂ ''ਤੇ

ਪਟਨਾ— ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਦਿਹਾੜੇ ‘ਤੇ ਪਟਨਾ ਸਾਹਿਬ ‘ਚ ਆਯੋਜਿਤ ਕੀਤੇ ਜਾਣ ਵਾਲੇ ਸਮਾਗਮਾਂ ਲਈ ਇਥੇ ਜ਼ੋਰ-ਸ਼ੋਰ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਪਵਿੱਤਰ ਦਿਹਾੜੇ ‘ਤੇ ਸੰਗਤਾਂ ਦੇ ਹੁੰਮ-ਹੁਮਾ ਕੇ ਪੁੱਜਣ ਦੀ ਆਸ ਕਾਰਨ ਗੰਗਾ ਦੇ ਘਾਟਾਂ ਨੂੰ ਸਜਾਉਣ-ਸੰਵਾਰਨ ਦੇ ਨਾਲ ਪਟਨਾ ਸ਼ਹਿਰ ਅਤੇ ਪ੍ਰਸਿੱਧ ਗੁਰਦੁਆਰਾ ਸਾਹਿਬਾਨ […]

ਪਾਕਿਸਤਾਨ ‘ਚ ਸਥਿਤ ਇਕ ਇਤਿਹਾਸਿਕ ਗੁਰਦੁਆਰੇ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ ਨੂੰ ਦੇਖ ਕੇ ਬਹੁਤ ਹੀ ਹੈਰਾਨੀ ਹੁੰਦੀ ਹੈ। ਇਹ ਇਤਿਹਾਸਿਕ ਗੁਰਦੁਆਰਾ ਪਾਕਿਸਤਾਨ ਦੇ ਸ਼ਹਿਰ ਕਸੂਰ ਦੀ ਪੱਤੋਕੀ ਤਹਿਸੀਲ ਦੇ ਪਿੰਡ ਫੂਲਨਗਰ ‘ਚ ਸਥਿਤ ਹੈ। ਇਸ ਇਤਿਹਾਸਕ ਗੁਰਦੁਆਰੇ ‘ਤੇ ਲੋਕਾਂ ਨੇ ਆਪਣਾ ਕਬਜ਼ਾ ਕੀਤਾ ਹੋਇਆ ਹੈ। ਗੁਰਦੁਆਰਾ ਭਾਈ ਫੇਰੂ ਦੀ ਇਮਾਰਤ ਦੇ ਅੰਦਰ ਭਾਈ […]

ਗੁਰਦੁਆਰਾ ਸਾਹਿਬ 'ਚ ਲੱਗੀ ਅੱਗ, ਹੋਇਆ ਭਾਰੀ ਨੁਕਸਾਨ

ਸਿਰਸਾ- – ਰਾਣੀਆਂ ਦੇ ਲਾਗੇ ਪਿੰਡ ਰਣਜੀਤਪੁਰ ਥੇੜੀ ਵਿਖੇ ਸ੍ਰੀ ਗੁਰਦੁਆਰਾ ਸਾਹਿਬ ‘ਚ ਬਿਜਲੀ ਦੀ ਤਾਰਾਂ ‘ਚ ਹੋਏ ਸ਼ਾਰਟ-ਸਰਕਟ ਕਾਰਨ ਲੱਗੀ ਅੱਗ ‘ਚ ਗੁਰਦੁਆਰਾ ਸਾਹਿਬ ‘ਚ ਰੱਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਜਲ ਗਿਆ। ਘਟਨਾ ਮੁਤਾਬਕ ਵੀਰਵਾਰ ਦੁਪਹਿਰ ਕਰੀਬ 12 ਵਜੇ ਗੁਰਦੁਆਰਾ ਸਾਹਿਬ ਤੋਂ ਧੂੰਆਂ ਉੱਠਦੇ ਦੇਖ ਲੋਕਾਂ ਦੇਖਿਆ ਕਿ ਅੱਗ ‘ਚ ਸ੍ਰੀ ਗੁਰੂ […]

ਪਹਿਲਾਂ ਰਾਧੇ ਮਾਂ ਤੇ ਹੁਣ ਆਰ. ਐੱਸ. ਐੱਸ. ਆਗੂ ਨੂੰ ਤਖਤ ਸਾਹਿਬ ਤੋਂ ਸਿਰੋਪਾਓ ਭੇਟ ਕੀਤਾ ਗਿਆ

ਬਠਿੰਡਾ  – – ਤਖਤ ਸਾਹਿਬ ਤੋਂ ਪਹਿਲਾਂ ਰਾਧੇ ਮਾਂ ਅਤੇ ਹੁਣ ਆਰ. ਐੱਸ. ਐੱਸ. ਆਗੂ ਨੂੰ ਵੀ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ, ਜਿਸ ਕਾਰਨ ਵੱਡਾ ਵਿਵਾਦ ਪੈਦਾ ਹੋ ਗਿਆ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੁਫੇਰਿਓਂ ਨਿੰਦਾ ਹੋ ਰਹੀ ਹੈ। ਸ਼੍ਰੋਮਣੀ ਕਮੇਟੀ ਕੁਝ ਮੁਲਾਜ਼ਮਾਂ ਦੇ ਤਬਾਦਲੇ ਕਰਕੇ ਇਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕਰ […]

ਹੁਣ ਰਾਧੇ ਮਾਂ ਦੇ ਰਹੀ ਹੈ ਜਾਨੋਂ ਮਾਰਨ ਦੀਆਂ ਧਮਕੀਆਂ

ਹੁਸ਼ਿਆਰਪੁਰ : ਖੁਦ ਨੂੰ ਦੇਵੀ ਦਾ ਅਵਤਾਰ ਦੱਸਣ ਵਾਲੀ ਰਾਧੇ ਮਾਂ ਇਕ ਹੋਰ ਵਿਵਾਦ ‘ਚ ਘਿਰ ਚੁੱਕੀ ਹੈ। ਹੁਣ ਰਾਧੇ ਮਾਂ ‘ਤੇ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਦੋਸ਼ ਵੀ ਲੱਗਾ ਹੈ। ਤ੍ਰਿਨੇਤਰ ਸ਼ਕਤੀ ਪਾਰਟੀ ਦੇ ਨੇਤਾ ਨੇ ਦੋਸ਼ ਲਗਾਇਆ ਹੈ ਕਿ ਵਿਜੇ ਕੁਮਾਰ ਟੀਨਾ ਨੇ ਰਾਧੇ ਮਾਂ ‘ਤੇ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਦੋਸ਼ […]

ਸ੍ਰੀ ਹਰਿਮੰਦਰ ਸਾਹਿਬ ਨੇੜੇ ਹੋਟਲ ਨੂੰ ਉਡਾਉਣ ਦਾ ਧਮਕੀ

ਅੰਮ੍ਰਿਤਸਰ : ਪੰਜਾਬ ‘ਚ ਹਾਈ ਅਲਰਟ ਦੇ ਬਾਵਜੂਦ ਸ੍ਰੀ ਹਰਿਮੰਦਰ ਸਾਹਿਬ ਦੇ ਨਾਲ ਲੱਗਦੇ ਇਕ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੇ ਮਾਮਲੇ ‘ਚ ਚੱਲ ਰਹੀ ਜਾਂਚ ‘ਚ ਪੁਲਸ ਨੇ ਪੰਜ ਲੋਕਾਂ ਨੂੰ ਹਿਰਾਸਤ ‘ਚ ਲਿਆ ਹੈ। ਪੁਲਸ ਅਨੁਸਾਰ ਇਨ੍ਹਾਂ ਵਿਚ ਇਕ ਹੋਟਲ ਦਾ ਕਰਮਚਾਰੀ ਵੀ ਸ਼ਾਮਿਲ ਹੈ। ਦੱਸਿਆ ਜਾ ਰਿਹਾ ਹੈ ਕਿ […]

ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਪ੍ਰਵਾਸੀ ਭਾਰਤੀਆਂ ਬਾਰੇ ਦਿੱਤਾ ਵੱਡਾ ਬਿਆਨ

ਟੋਰਾਂਟੋ— ਕੈਨੇਡਾ ਦੇ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਨੇ ਇਕ ਵਾਰ ਫਿਰ ਪ੍ਰਵਾਸੀ ਭਾਰਤੀਆਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ ਅਤੇ ਉਨ੍ਹਾਂ ਦੀਆਂ ਤਾਰੀਫਾਂ ਦੇ ਪੁਲ ਬੰਨ੍ਹੇ ਹਨ। ਹਾਰਪਰ ਨੇ ਕਿਹਾ ਕਿ ਭਾਰਤੀ ਮੂਲ ਦੇ ਕੈਨੇਡੀਆਈ ਨਾਗਰਿਕ ਦੁਨੀਆ ਦੇ ਕਿਸੇ ਵੀ ਦੇਸ਼ ਵਿਚ ਸਭ ਤੋਂ ਜ਼ਿਆਦਾ ਸਫਲ ਪ੍ਰਵਾਸੀ ਹਨ। ਹਾਰਪਰ ਨੇ ਇਹ ਸ਼ਬਦ ਸੋਮਵਾਰ ਨੂੰ […]

ਗੁਰੂ ਘਰ 'ਚ ਅਕਸ਼ੇ ਨੇ ਕੀਤੀ ਜੋੜਿਆਂ ਦੀ ਸੇਵਾ

  ਨਵੀਂ ਦਿੱਲੀ- ਬਾਲੀਵੁੱਡ ਅਭਿਨੇਤਾ ਅਕਸ਼ੇ ਕੁਮਾਰ ਦੀ ਫ਼ਿਲਮ ‘ਬ੍ਰਦਰਸ’ ਵੱਡੇ ਪਰਦੇ ‘ਤੇ ਰਿਲੀਜ਼ ਹੋ ਗਈ ਹੈ ਅਤੇ ਦਰਸ਼ਕਾਂ ਨੂੰ ਬਹੁਤ ਪਸੰਦ ਆ ਰਹੀ ਹੈ। ‘ਬ੍ਰਦਰਸ’ ਤੋਂ ਬਾਅਦ ਅਕਸ਼ੇ ‘ਸਿੰਘ ਇਜ਼ ਬਲਿੰਗ’ ‘ਚ ਨਜ਼ਰ ਆਉਣਗੇ। ਇਸ ਫ਼ਿਲਮ ਦੀ ਸ਼ੂਟਿੰਗ ਪੰਜਾਬ ‘ਚ ਹੋਈ ਹੈ ਅਤੇ ਫ਼ਿਲਮ ਦੇ ਇਕ ਸੀਨ ‘ਚ ਅਕਸ਼ੇ ਨੇ ਗੁਰਦੁਆਰੇ ‘ਚ ਸੇਵਾ ਕਰਨੀ […]