ਸੀ ਪੀ ਆਈ ਨੇ ਕਨ੍ਹੱਈਆ ਨੂੰ ਉਮੀਦਵਾਰ ਐਲਾਨਿਆ


ਪਟਨਾ/ਆਰਜੇਡੀ ਦੀ ਅਗਵਾਈ ਹੇਠਲੇ ਮਹਾਂਗਠਜੋੜ ਦਾ ਹਿੱਸਾ ਸੀਪੀਆਈ ਨੇ ਜਵਾਹਰਲਾਲ ਨਹਿਰੂ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਦੇ ਸਾਬਕਾ ਪ੍ਰਧਾਨ ਕਨ੍ਹੱਈਆ ਕੁਮਾਰ ਨੂੰ ਬੇਗੂਸਰਾਏ ਤੋਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਐਲਾਨਿਆ ਹੈ। ਸੀਪੀਆਈ ਦੇ ਸੂਬਾ ਸਕੱਤਰ ਸਤਿਆ ਨਾਰਾਇਣ ਸਿੰਘ ਨੇ ਕਿਹਾ ਕਿ ਮਹਾਂਗਠਜੋੜ ਨੂੰ ਹਫ਼ਤੇ ਦੇ ਅੰਦਰ ਅੰਦਰ ਸੀਟਾਂ ਦੀ ਵੰਡ ਬਾਰੇ ਫ਼ੈਸਲਾ ਕਰਨਾ ਚਾਹੀਦਾ ਹੈ।

Leave a comment

XHTML: You can use these tags: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>


Are you human ? *